ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ । ਇਸ ਮੀਟਿੰਗ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਬਾਰੇ ਚਰਚਾ ਕੀਤੀ ਜਾਵੇਗੀ । ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮੀਟਿੰਗ ਬੁਲਾਈ ਹੈ । ਇਸ ਮੀਟਿੰਗ ਵਿੱਚ ਹੋਰ ਵੀ ਅਹਿਮ ਮੁੱਦਿਆਂ ਤੇ ਚਰਚਾ ਕੀਤੀ ਜਾਵੇਗੀ ਜਿਸ ਕਰਕੇ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਲਾਈ ਗਈ ਮੀਟਿੰਗ
RELATED ARTICLES