ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੇ ਨਿਸ਼ਾਨੇ ਲਗਾਉਂਦੇ ਹੋਏ ਕਿਹਾ ਹੈ ਕਿ ਪੰਜਾਬ ਵਿੱਚ ਲਗਾਤਾਰ ਥਾਣਿਆਂ ਤੇ ਹਮਲੇ ਹੋ ਰਹੇ ਹਨ ਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਹੇ ਇੰਝ ਲੱਗਦਾ ਹੈ ਕਿ ਜਿਵੇਂ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਸਾਂਝ ਹੈ ਤਾਂਹੀ ਸ਼ਰਾਬ ਘੁਟਾਲੇ ਵਿੱਚ ਵੀ ਭਾਜਪਾ ਆਪ ਖਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ।
ਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਮਾਨ ਤੇ ਚੁੱਕੇ ਸਵਾਲ
RELATED ARTICLES