ਮਨੀ ਲਾਂਡਰਿੰਗ ਮਾਮਲੇ ਦੇ ਵਿੱਚ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਜਮਾਨਤ ਦੇ ਦਿੱਤੀ ਹੈ । ਦੱਸ ਦਈਏ ਕਿ ਪਿਛਲੇ ਕਾਫੀ ਸਮੇਂ ਤੋਂ ਆਸ਼ੂ ਜੇਲ ਵਿੱਚ ਬੰਦ ਹਨ ਅਤੇ ਹੁਣ ਉਹਨਾਂ ਨੂੰ ਅਦਾਲਤ ਵੱਲੋਂ ਜਮਾਰਤ ਮਿਲੀ ਹੈ ਜਿਸ ਕਰਕੇ ਉਹਨਾਂ ਦੇ ਸਮਰਥਕ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਆਸ਼ੂ ਜਲਦੀ ਜੇਲ ਤੋਂ ਬਾਹਰ ਆ ਸਕਦੇ ਹਨ।
ਬ੍ਰੇਕਿੰਗ: ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
RELATED ARTICLES