ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਭੀਮ ਰਾਓ ਅੰਬੇਡਕਰ ਤੇ ਕੀਤੀ ਗਈ ਟਿੱਪਣੀ ਦੀ ਸਖਤ ਨਿੰਦਾ ਕੀਤੀ ਹੈ । ਉਹਨਾਂ ਕਿਹਾ ਕਿ ਅਮਿਤ ਸ਼ਾਹ ਨੇ ਦਲਿਤਾਂ ਦਾ ਮਜ਼ਾਕ ਉਡਾਇਆ ਹੈ ।ਚੀਮਾ ਨੇ ਮੰਗ ਕੀਤੀ ਕਿ ਅਮਿਤ ਸ਼ਾਹ ਨੂੰ ਮਾਫੀ ਮੰਗਣੀ ਚਾਹੀਦੀ ਹੈ। ਚੀਮਾ ਨੇ ਇਹ ਵੀ ਕਿਹਾ ਕਿ ਭਾਜਪਾ ਅੰਬੇਡਕਰ ਅਤੇ ਦੇਸ਼ ਦੇ ਸੰਵਿਧਾਨ ਨੂੰ ਨਫਰਤ ਕਰਦੀ ਹੈ।
ਪੰਜਾਬ ਦੇ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੀਤਾ ਸਵਾਲ
RELATED ARTICLES