HomePunjabi NewsLiberal Breakingਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਆਪ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ

ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਆਪ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਸੰਸਦ ਦੇ ਬਾਹਰ ਹੱਥਾਂ ਵਿੱਚ ਬੈਨਰ ਫੜ ਕੇ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਐਮਪੀ ਰਾਘਵ ਚੱਢਾ ਦਿੱਲੀ ਦੇ ਸਾਬਕਾ ਮੰਤਰੀ ਸੰਜੇ ਸਿੰਘ ਅਤੇ ਸੰਦੀਪ ਪਾਠਕ ਨੇ ਹੱਥਾਂ ਵਿੱਚ ਬੈਨਰ ਫੜ ਕੇ ਜਗਜੀਤ ਸਿੰਘ ਡਲੇਵਾਲ ਦੇ ਸਮਰਥਨ ਵਿੱਚ ਪ੍ਰਦਰਸ਼ਨ ਕੀਤਾ। ਅੱਜ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ 25ਵਾਂ ਦਿਨ ਹੈ।

RELATED ARTICLES

Most Popular

Recent Comments