HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਕੋਲਡ ਵੇਵ ਅਤੇ ਧੁੰਦ ਦਾ ਅਲਰਟ ਹੋਇਆ ਜਾਰੀ

ਬ੍ਰੇਕਿੰਗ: ਪੰਜਾਬ ਵਿੱਚ ਕੋਲਡ ਵੇਵ ਅਤੇ ਧੁੰਦ ਦਾ ਅਲਰਟ ਹੋਇਆ ਜਾਰੀ

ਚੰਡੀਗੜ੍ਹ-ਪੰਜਾਬ ‘ਚ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲੀ ਹੈ। ਕੱਲ੍ਹ ਦੀ ਤਰ੍ਹਾਂ ਸ਼ਨੀਵਾਰ ਨੂੰ ਵੀ ਤਾਪਮਾਨ ‘ਚ ਮਾਮੂਲੀ ਵਾਧਾ ਦੇਖਿਆ ਗਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨਾਂ ‘ਚ ਪੰਜਾਬ ‘ਚ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ। ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਐਤਵਾਰ ਤੋਂ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ।

RELATED ARTICLES

Most Popular

Recent Comments