ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਸ਼ਨੀਵਾਰ ਵੋਟਿੰਗ ਹੋਈ। ਪੰਜ ਨਗਰ ਨਿਗਮ ਚੋਣਾਂ ਵਿੱਚ ਹੈਰਾਨ ਕਰਨ ਵਾਲੇ ਨਤੀਜੇ ਸਾਹਮਣੇ ਆਏ ਹਨ। ਪਟਿਆਲਾ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ ਹੈ। ਬਾਕੀ ਚਾਰ ਥਾਵਾਂ ‘ਤੇ ਕਿਸੇ ਨੂੰ ਵੀ ਬਹੁਮਤ ਨਹੀਂ ਮਿਲਿਆ ਹੈ। ਜਲੰਧਰ ਅਤੇ ਲੁਧਿਆਣਾ ‘ਚ ‘ਆਪ’ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ ਜਦਕਿ ਅੰਮ੍ਰਿਤਸਰ ਅਤੇ ਫਗਵਾੜਾ ‘ਚ ਕਾਂਗਰਸ ਅੱਗੇ ਹੈ।
ਪੰਜਾਬ ਦੀਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਹੁੰਗਾਰਾ
RELATED ARTICLES