ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ਼ਹੀਦੀ ਪੰਦਰਵਾੜੇ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿੱਚ ਧਾਰਮਿਕ ਸਥਾਨਾਂ ਦੇ ਨੇੜੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖਿਆ ਜਾਵੇ। ਗਿਆਨੀ ਰਘਬੀਰ ਸਿੰਘ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੰਬਾਕੂ ਦੀਆਂ ਦੁਕਾਨਾਂ ਨੂੰ ਵੀ ਬੰਦ ਰੱਖਿਆ ਜਾਵੇ।
ਸ਼ਹੀਦੀ ਪੰਦਰਵਾੜੇ ਦੇ ਚਲਦੇ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਨੂੰ ਕੀਤੀ ਅਪੀਲ
RELATED ARTICLES