HomePunjabi NewsLiberal Breakingਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜੇਤੂ ਉਮੀਦਵਾਰਾਂ ਨੂੰ ਦਿੱਤੀ ਮੁਬਾਰਕਬਾਦ

ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜੇਤੂ ਉਮੀਦਵਾਰਾਂ ਨੂੰ ਦਿੱਤੀ ਮੁਬਾਰਕਬਾਦ

ਪੰਜਾਬ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਸਾਰੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ। ਮੈਂ ਉਮੀਦ ਕਰਦਾ ਹਾਂ ਕਿ ਜੇਤੂ ਉਮੀਦਵਾਰ ਵਿਕਾਸ ਅਤੇ ਲੋਕ ਸੇਵਾ ਨੂੰ ਸਮਰਪਿਤ ਰਹਿਣਗੇ।

RELATED ARTICLES

Most Popular

Recent Comments