ਬ੍ਰੇਕਿੰਗ : ਅਰਵਿੰਦ ਕੇਜਰੀਵਾਲ ਵੱਲੋਂ ਅਹਿਮ ਮੀਟਿੰਗ ਕੀਤੀ ਜਾਂ ਰਾਹੀਂ ਹੈ । AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 3 ਵਜੇ ਦਿੱਲੀ ‘ਚ ਪੰਜਾਬ ਦੇ ਵਿਧਾਇਕਾਂ ਨਾਲ ਅਹਿਮ ਬੈਠਕ ਕਰਨਗੇ। ਮਿਊਂਸਿਪਲ ਕੌਂਸਲ ਚੋਣਾਂ ਦੇ ਨਤੀਜਿਆਂ ‘ਤੇ ਚਰਚਾ ਅਤੇ ਦਿੱਲੀ ਚੋਣਾਂ ਲਈ ਰਣਨੀਤੀ ਤਿਆਰ ਕਰਨ ‘ਤੇ ਧਿਆਨ ਦਿੱਤਾ ਜਾਵੇਗਾ। ਇਹ ਬੈਠਕ ਪਾਰਟੀ ਦੀ ਮਜਬੂਤੀ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਬ੍ਰੇਕਿੰਗ : ਅਰਵਿੰਦ ਕੇਜਰੀਵਾਲ ਵੱਲੋਂ ਬੁਲਾਈ ਗਈ ਪਾਰਟੀ ਦੀ ਅਹਿਮ ਮੀਟਿੰਗ
RELATED ARTICLES