ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਆਪਣੇ ਦਿੱਲੀ ਰਿਹਾਇਸ਼ ਵਿੱਚ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਪਾਰਟੀ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੀਤ ਪ੍ਰਧਾਨ ਸ਼ੈਰੀ ਕਲਸੀ ਨੇ ਵੀ ਇਸ ਮੀਟਿੰਗ ਵਿੱਚ ਹਿੱਸਾ ਲਿਆ। ਇਸ ਮੀਟਿੰਗ ਵਿੱਚ ਪਾਰਟੀ ਵਲੋਂ ਆਉਣ ਵਾਲੀਆਂ ਚੋਣਾਂ ਅਤੇ ਆਗਾਮੀ ਰਣਨੀਤੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ।
ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਮੀਤ ਪ੍ਰਧਾਨ ਸ਼ੈਰੀ ਕਲਸੀ ਨੇ ਕੇਜ਼ਰੀਵਾਲ ਨਾਲ ਕੀਤੀ ਮੁਲਾਕਾਤ
RELATED ARTICLES