ਅੱਜ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ 1992 ਵਿੱਚ ਤਰਨਤਾਰਨ ਨਾਲ ਸਬੰਧਤ ਦੋ ਨੌਜਵਾਨਾਂ ਨੂੰ ਅਗਵਾ, ਫਰਜ਼ੀ ਮੁਕਾਬਲੇ ਅਤੇ ਕਤਲ ਕਰਨ ਦੇ ਮਾਮਲੇ ਵਿੱਚ ਫੈਸਲਾ ਸੁਣਾਇਆ ਗਿਆ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਤਤਕਾਲੀ ਪੁਲੀਸ ਥਾਣਾ ਸਿਟੀ ਤਰਨਤਾਰਨ ਦੇ ਇੰਚਾਰਜ ਗੁਰਬਚਨ ਸਿੰਘ, ਏਐਸਆਈ ਰੇਸ਼ਮ ਸਿੰਘ ਅਤੇ ਪੁਲੀਸ ਮੁਲਾਜ਼ਮ ਹੰਸ ਰਾਜ ਸਿੰਘ ਨੂੰ ਧਾਰਾ 302 ਅਤੇ 120ਬੀ ਤਹਿਤ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
1992 ਫਰਜੀ ਐਨਕਾਉਂਟਰ ਦੇ ਦੋਸ਼ੀਆਂ ਨੂੰ ਕੋਰਟ ਨੇ ਸੁਣਾਈ ਉਮਰ ਕੈਦ ਦੀ ਸਜ਼ਾ
RELATED ARTICLES