HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਪਵੇਗਾ ਕੋਰਾ ਅਤੇ ਮੀਂਹ, ਵਧੇਗੀ...

ਬ੍ਰੇਕਿੰਗ: ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਪਵੇਗਾ ਕੋਰਾ ਅਤੇ ਮੀਂਹ, ਵਧੇਗੀ ਠੰਡ

ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ। ਹਿਮਾਚਲ ‘ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। 3 ਦਿਨ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

RELATED ARTICLES

Most Popular

Recent Comments