ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ 73.57 ਕਰੋੜ ਰੁਪਏ ਦੀ ਲਾਗਤ ਨਾਲ ਕਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਹਨ। ਸ੍ਰੀ ਚਮਕੌਰ ਸਾਹਿਬ ਨੂੰ ਧਾਰਮਿਕ ਅਤੇ ਤੀਰਥ ਅਸਥਾਨ ਵਜੋਂ ਵਿਕਸਤ ਕਰਨ ਲਈ “ਪ੍ਰਸ਼ਾਦ” (ਤੀਰਥ ਯਾਤਰਾ ਪੁਨਰ ਸੁਰਜੀਤੀ ਅਤੇ ਅਧਿਆਤਮਿਕ ਵਿਰਾਸਤ ਸੰਭਾਲ ਮੁਹਿੰਮ) ਤਹਿਤ 31.56 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।
ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਕਦਮ
RELATED ARTICLES


