ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗੜੇਮਾਰੀ ਤੇ ਤੇਜ਼ ਬਾਰਿਸ਼ ਹੋ ਸਕਦੀ ਹੈ।
ਬ੍ਰੇਕਿੰਗ : ਪੰਜਾਬ ਵਿੱਚ ਗੜੇਮਾਰੀ ਤੇ ਤੇਜ਼ ਮੀਂਹ ਦਾ ਅਲਰਟ ਜਾਰੀ
RELATED ARTICLES