HomePunjabi NewsLiberal Breakingਬ੍ਰੇਕਿੰਗ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 31ਵੇਂ ਦਿਨ...

ਬ੍ਰੇਕਿੰਗ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 31ਵੇਂ ਦਿਨ ਵੀ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 31ਵੇਂ ਦਿਨ ਜਾਰੀ ਹੈ। ਉਹਨਾਂ ਦੀ ਸਿਹਤ ਕਾਫੀ ਜਿਆਦਾ ਖਰਾਬ ਹੋ ਚੁੱਕੀ ਹੈ ਤੇ ਬੋਲਣ ਵਿੱਚ ਵੀ ਦਿੱਕਤ ਮਹਿਸੂਸ ਹੋ ਰਹੀ ਹੈ। ਅੱਜ ਪੰਜਾਬ ਨੂੰ ਛੱਡ ਕੇ ਬਾਕੀ ਸਾਰੇ ਸੂਬਿਆਂ ਵਿੱਚ ਕਿਸਾਨਾਂ ਵੱਲੋਂ ਭੁੱਖ ਹੜਤਾਲ ਕੀਤੀ ਜਾਵੇਗੀ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੂੰ ਯੂਪੀ ਦੀਆਂ ਖਾਪ ਪੰਚਾਇਤਾਂ ਦਾ ਵੀ ਸਮਰਥਨ ਹਾਸਲ ਹੋ ਗਿਆ ਹੈ।

RELATED ARTICLES

Most Popular

Recent Comments