ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 30 ਦਸੰਬਰ ਨੂੰ ਕੀਤੇ ਜਾਣ ਵਾਲੇ ਪੰਜਾਬ ਬੰਦ ਸਬੰਧੀ ਅੱਜ ਖਨੌਰੀ ਵਿੱਚ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਚੈਂਬਰ ਆਫ਼ ਕਾਮਰਸ ਦੇ ਨੁਮਾਇੰਦੇ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ, ਵੱਖ-ਵੱਖ ਯੂਨੀਅਨਾਂ ਦੇ ਆਗੂ ਭਾਗ ਲੈਣਗੇ। ਪੰਜਾਬ ਨੂੰ ਛੱਡ ਕੇ ਬਾਕੀ ਰਾਜਾਂ ਵਿੱਚ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਭੁੱਖ ਹੜਤਾਲ ਕੀਤੀ ਜਾਵੇਗੀ।
ਬ੍ਰੇਕਿੰਗ : ਅੱਜ ਖਨੌਰੀ ਬਾਰਡਰ ਤੇ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ
RELATED ARTICLES