ਅੱਜ ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਯਾਦ ਵਿੱਚ ਇਹ ਦਿਵਸ ਮਨਾਇਆ ਜਾਂਦਾ ਹੈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿਤਿਆਨਾਥ ਯੋਗੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਨੂੰ ਆਪਣੇ ਸਿਰ ਤੇ ਆਪ ਲਿਆ ਕੇ ਆਪਣੀ ਰਿਹਾਇਸ਼ ਤੇ ਪ੍ਰਕਾਸ਼ ਕਰਵਾਇਆ। ਉਹਨਾਂ ਨੇ ਅੱਜ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕੀਤਾ।
ਬ੍ਰੇਕਿੰਗ : ਯੂਪੀ ਦੇ ਮੁੱਖ ਮੰਤਰੀ ਯੋਗੀ ਨੇ ਵੀਰ ਬਾਲ ਦਿਵਸ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
RELATED ARTICLES