ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੇ ਦਿਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕਰਦੇ ਪੋਸਟ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਦੀ ਦੁਖਦ ਖ਼ਬਰ ਮਿਲੀ। ਦੇਸ਼ ਲਈ ਇਹ ਵੱਡਾ ਘਾਟਾ ਹੈ। ਭਾਰਤ ਦੀ ਵਿਗੜੀ ਅਰਥ ਵਿਵਸਥਾ ਨੂੰ ਮੁੜ ਲੀਹਾਂ ‘ਤੇ ਲਿਆਉਣ ਵਾਲੇ ਇਸ ਮਹਾਨ ਅਰਥਸ਼ਾਸਤਰੀ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ।
ਬ੍ਰੇਕਿੰਗ: CM ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਦੇ ਦਿਹਾਂਤ ਤੇ ਜਤਾਇਆ ਅਫ਼ਸੋਸ
RELATED ARTICLES