ਪੰਜਾਬ ਸਰਕਾਰ ਨੇ 350 ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਪ੍ਰੋਜੈਕਟ 31 ਜਨਵਰੀ 2025 ਤੱਕ ਪੂਰਾ ਹੋ ਜਾਵੇਗਾ। ਅਪਗ੍ਰੇਡ ਕੀਤੇ ਗਏ ਕੇਂਦਰਾਂ ਵਿੱਚ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਦੀ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਤਹਿਤ 1000 ਆਂਗਣਵਾੜੀ ਕੇਂਦਰ ਬਣਾਉਣ ਦੀ ਯੋਜਨਾ ਹੈ। ਇਹ ਜਾਣਕਾਰੀ ਕੈਬਨਟ ਮੰਤਰੀ ਬਲਬੀਰ ਕੌਰ ਨੇ ਦਿੱਤੀ।
ਬ੍ਰੇਕਿੰਗ: ਪੰਜਾਬ ਦੇ ਆਂਗਨਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ
RELATED ARTICLES