ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਜਾਰੀ ਹੈ । ਇਸ ਦੌਰਾਨ ਉਹਨਾਂ ਦੀ ਸਿਹਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ । ਬੀਤੇ ਸ਼ਾਮ ਤੋਂ ਉਹ ਪਾਣੀ ਵੀ ਨਹੀਂ ਪੀ ਰਹੇ ਜਿਸ ਕਰਕੇ ਅੱਜ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸੇ ਵਿਚਕਾਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ ਕਰਨ ਪਹੁੰਚੇ ਹਨ।
ਬ੍ਰੇਕਿੰਗ: ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤ
RELATED ARTICLES