HomePunjabi NewsLiberal Breakingਆਮ ਆਦਮੀ ਪਾਰਟੀ ਦੀ ਖੰਨਾ ਵਿਖੇ ਵਿਸ਼ਾਲ ਰੈਲੀ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਆਮ ਆਦਮੀ ਪਾਰਟੀ ਦੀ ਖੰਨਾ ਵਿਖੇ ਵਿਸ਼ਾਲ ਰੈਲੀ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਆਮ ਆਦਮੀ ਪਾਰਟੀ ਵੱਲੋਂ 10 ਫਰਵਰੀ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਰਾਹੋਂ ਯਾਰਡ ਵਿਖੇ ਰੈਲੀ ਕੀਤੀ ਜਾ ਰਹੀ ਹੈ। ਰੈਲੀ ‘ਚ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਦੇਖਦੇ ਹੋਏ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ।

RELATED ARTICLES

Most Popular

Recent Comments