ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਸੁਨੇਹਾ ਦਿੱਤਾ ਹੈ। ਸਰਵਣ ਸਿੰਘ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਚਾਲੂ ਰੱਖੀਆਂ ਜਾਣਗੀਆਂ। ਜਿਸ ਵਿੱਚ ਹੇਠ ਲਿਖੀਆਂ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਹਨ ਮੈਡੀਕਲ ਸੇਵਾਵਾਂ, ਵਿਆਹ ਸਮਾਗਮ, ਹਵਾਈ ਅੱਡੇ ਦੀਆਂ ਮਹੱਤਵਪੂਰਨ ਸੇਵਾਵਾਂ ਅਤੇ ਬੱਚਿਆਂ ਦੀ ਇੰਟਰਵਿਊ ਵਰਗੀਆਂ ਮਹੱਤਵਪੂਰਨ ਪ੍ਰਕਿਰਿਆਵਾਂ।
ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ, ਸਰਵਨ ਸਿੰਘ ਪੰਧੇਰ ਨੇ ਜਾਰੀ ਕੀਤਾ ਵੀਡਿਓ
RELATED ARTICLES