ਕਿਸਾਨਾਂ ਵੱਲੋਂ 30 ਦਸੰਬਰ ਨੂੰ ਕੀਤੇ ਗਏ ਬੰਦ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਾ ਸਮਰਥਨ ਕੀਤਾ ਹੈ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦੇ ਨੇ ਦੱਸਿਆ ਕਿ ਹੁਣ ਅਤਰਿੰਗ ਕਮੇਟੀ ਦੀ ਮੀਟਿੰਗ 31 ਦਸੰਬਰ ਨੂੰ ਕੀਤੀ ਜਾਵੇਗੀ। 30 ਦਸੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਅਤੇ ਅਦਾਰੇ ਬੰਦ ਰਹਿਣਗੇ।
ਬ੍ਰੇਕਿੰਗ: 31 ਦਸੰਬਰ ਨੂੰ ਹੋਵੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰਿੰਗ ਕਮੇਟੀ ਦੀ ਮੀਟਿੰਗ
RELATED ARTICLES