ਫਿਲਮ ਅਦਾਕਾਰ ਸੋਨੂੰ ਸੂਦ ਅੱਜ ਆਪਣੀ ਨਵੀਂ ਫਿਲਮ ਦੀ ਸਫਲਤਾ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ। ਜਿੱਥੇ ਉਨ੍ਹਾਂ ਕਿਹਾ ਕਿ ਫਿਲਮ ਦੀ ਕਮਾਈ ਗਰੀਬਾਂ ਦੀ ਮਦਦ ਲਈ ਵਰਤੀ ਜਾਵੇਗੀ। ਫਿਲਮ ਅਭਿਨੇਤਾ ਸੋਨੂੰ ਸੂਦ ਵੀ ਐਤਵਾਰ ਨੂੰ ਹਰਿਮੰਦਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ। ਉਨ੍ਹਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ ਅਤੇ ਆਪਣੀ ਫਿਲਮ ਦੀ ਸਫਲਤਾ ਲਈ ਅਰਦਾਸ ਕੀਤੀ।
ਬ੍ਰੇਕਿੰਗ: ਫਿਲਮ ਅਦਾਕਾਰ ਸੋਨੂੰ ਸੂਦ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
RELATED ARTICLES