HomePunjabi NewsLiberal Breakingਸੁਖਬੀਰ ਬਾਦਲ ਦਾ ਅਸਤੀਫ਼ਾ ਜਨਵਰੀ ਦੇ ਪਹਿਲੇ ਹਫ਼ਤੇ ਕੀਤਾ ਜਾਵੇਗਾ ਪ੍ਰਵਾਨ

ਸੁਖਬੀਰ ਬਾਦਲ ਦਾ ਅਸਤੀਫ਼ਾ ਜਨਵਰੀ ਦੇ ਪਹਿਲੇ ਹਫ਼ਤੇ ਕੀਤਾ ਜਾਵੇਗਾ ਪ੍ਰਵਾਨ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਜਨਵਰੀ ਦੇ ਪਹਿਲੇ ਹਫਤੇ ਪ੍ਰਵਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪਾਰਟੀ ਨਵੇਂ ਸਾਲ ‘ਚ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਬੀਤੇ ਕੱਲ੍ਹ ਸੈਕਟਰ-9 ਸਥਿਤ ਸੁਖਬੀਰ ਬਾਦਲ ਦੀ ਰਿਹਾਇਸ਼ ‘ਤੇ ਅਕਾਲੀ ਦਲ ਦੀ ਕੋਰ ਕਮੇਟੀ, ਕਾਰਜਕਾਰਨੀ, ਜ਼ਿਲ੍ਹਾ ਪ੍ਰਧਾਨਾਂ ਅਤੇ ਸਥਾਨਕ ਇੰਚਾਰਜਾਂ ਨਾਲ ਮੀਟਿੰਗ ਹੋਈ।

RELATED ARTICLES

Most Popular

Recent Comments