ਪਾਕਿਸਤਾਨ ਤੇ ਦੱਖਣੀ ਅਫਰੀਕਾ ਵਿਚਕਾਰ ਚੱਲ ਰਹੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਪਾਕਿਸਤਾਨ ਨੂੰ ਦੋ ਵਿਕਟਾਂ ਨਾਲ ਹਰਾ ਕੇ ਇਤਿਹਾਸ ਬਣਾ ਦਿੱਤਾ ਹੈ। ਦੱਖਣੀ ਅਫਰੀਕਾ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਹੁਣ ਭਾਰਤ ਅਤੇ ਆਸਟਰੇਲੀਆ ਦੀ ਸੀਰੀਜ਼ ਤੋਂ ਬਾਅਦ ਫੈਸਲਾ ਹੋਵੇਗਾ ਕਿ ਫਾਈਨਲ ਵਿੱਚ ਉਸਦਾ ਮੁਕਾਬਲਾ ਕਿਸ ਦੇ ਨਾਲ ਹੋਵੇਗਾ।
ਪਾਕਿਸਤਾਨ ਨੂੰ ਹਰਾਕੇ WTC ਦੇ ਫਾਈਨਲ ਵਿੱਚ ਪੁੱਜੀ ਦੱਖਣੀ ਅਫਰੀਕਾ ਦੀ ਟੀਮ
RELATED ARTICLES