‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਅੱਜ ਜਿਸ ਯੋਜਨਾ ਦਾ ਐਲਾਨ ਕਰਨ ਜਾ ਰਿਹਾ ਹਾਂ, ਉਸ ਦਾ ਨਾਂ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਹੈ। ਇਸ ਤਹਿਤ ਮੰਦਰਾਂ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਪੁਜਾਰੀਆਂ ਨੂੰ ਹਰ ਮਹੀਨੇ ਮਾਣ ਭੱਤਾ ਦੇਣ ਦੀ ਵਿਵਸਥਾ ਹੈ। ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਲਗਭਗ 18,000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ।
ਬ੍ਰੇਕਿੰਗ : ਅਰਵਿੰਦ ਕੇਜ਼ਰੀਵਾਲ ਨੇ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਦੀ ਕੀਤੀ ਸ਼ੁਰੂਆਤ
RELATED ARTICLES


