ਸਾਲ 2024 ਦੇ ਅੰਤ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕੀਤੀ ਹੈ। ਅਤੇ ਲੋਕਾਂ ਦਾ ਧੰਨਵਾਦ ਕੀਤਾ ਹੈ ਉਹਨਾਂ ਕਿਹਾ ਕਿ ਇਸ ਸਾਲ ਦੇ ਵਿੱਚ ਕਾਂਗਰਸ ਪਾਰਟੀ ਮਜਬੂਤ ਪਾਰਟੀ ਵਜੋਂ ਉਭਰੀ ਹੈ ਉਹਨਾਂ ਕਿਹਾ ਕਿ ਲੋਕਾਂ ਨੇ ਦਿਖਾ ਦਿੱਤਾ ਕਿ 2027 ਸਾਲ ਕਾਂਗਰਸ ਪੰਜਾਬ ਦਾ ਹੋਵੇਗਾ। ਇਸ ਚੋਣ ਵਰ੍ਹੇ ਨੇ ਕਾਂਗਰਸ ਪੰਜਾਬ ਦੇ ਹਰ ਵਰਕਰ, ਆਗੂ ਅਤੇ ਅਹੁਦੇਦਾਰ ਦੀ ਸਖ਼ਤ ਮਿਹਨਤ ਦਾ ਸਬੂਤ ਦਿੱਤਾ ਹੈ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵਰਕਰਾਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
RELATED ARTICLES