ਦੱਖਣੀ ਕੋਰੀਆ ਵਿੱਚ ਜਹਾਜ਼ ਹਾਦਸੇ ਤੋਂ ਬਾਅਦ, ਕਾਰਜਕਾਰੀ ਰਾਸ਼ਟਰਪਤੀ ਚੋਈ ਸਾਂਗ-ਮੋਕ ਨੇ ਸੋਮਵਾਰ ਨੂੰ ਦੇਸ਼ ਵਿੱਚ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਏਅਰਲਾਈਨ ਦੇ ਸਾਰੇ ਸਿਸਟਮ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਐਤਵਾਰ ਨੂੰ ਬੈਂਕਾਕ ਤੋਂ ਆ ਰਿਹਾ ਜੇਜੂ ਏਅਰ ਦਾ ਬੋਇੰਗ 737-800 ਜਹਾਜ਼ ਮੁਆਨ ਏਅਰਪੋਰਟ ‘ਤੇ ਲੈਂਡ ਕਰਨ ਵੇਲੇ ਹਾਦਸਾਗ੍ਰਸਤ ਹੋ ਗਿਆ ਸੀ ਜਿਸ ਨਾਲ 179 ਲੋਕਾਂ ਦੀ ਮੌਤ ਹੋ ਗਈ ਸੀ।
ਦੱਖਣੀ ਕੋਰੀਆ ਵਿੱਚ ਜਹਾਜ਼ ਹਾਦਸੇ ਤੋਂ ਬਾਅਦ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
RELATED ARTICLES