ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਲਗਾਤਾਰ ਬਰਫਬਾਰੀ ਹੋ ਰਹੀ ਹੈ। ਹਿਮਾਚਲ ਦੀਆਂ 340 ਸੜਕਾਂ ‘ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਚਿਤਕੁਲ ‘ਚ ਢਾਈ ਫੁੱਟ ਤੋਂ ਜ਼ਿਆਦਾ ਬਰਫ ਪਈ ਹੈ, ਜਿਸ ਕਾਰਨ ਕਈ ਸੈਲਾਨੀ ਫਸੇ ਹੋਏ ਹਨ। ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਸ੍ਰੀਨਗਰ-ਲੇਹ ਸੜਕ ਬੰਦ ਹੈ। ਕਸ਼ਮੀਰ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕਰੀਬ 1800 ਵਾਹਨ ਫਸੇ ਹੋਏ ਹਨ।
ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਹੋ ਰਹੀ ਲਗਾਤਾਰ ਬਰਫਬਾਰੀ
RELATED ARTICLES