ਪੰਜਾਬ ‘ਚ ਧੁੱਪ ਨਿਕਲਣ ਨਾਲ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ‘ਚ ਸੂਬੇ ‘ਚ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 12 ਫਰਵਰੀ ਤੋਂ ਬਾਅਦ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਲਈ ਜਾਰੀ ਕੀਤੀ ਗਈ ਨਵੀਂ ਗਾਈਲਾਈਨਜ਼
RELATED ARTICLES