HomePunjabi NewsLiberal Breakingਬ੍ਰੇਕਿੰਗ: ਹਰਸਿਮਰਤ ਕੌਰ ਬਾਦਲ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਬ੍ਰੇਕਿੰਗ: ਹਰਸਿਮਰਤ ਕੌਰ ਬਾਦਲ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਸਾਲ ਦੇ ਅੰਤ ਵਿੱਚ ਉਹਨਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਤੇ ਵਾਹਿਗੁਰੂ ਦੇ ਅੱਗੇ ਅਰਦਾਸ ਬੇਨਤੀ ਕੀਤੀ। ਇਸ ਮੌਕੇ ਉਹਨਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਉਹਨਾਂ ਦੇ ਨਾਲ ਹੋਰ ਅਕਾਲੀ ਆਗੂ ਹਾਜ਼ਰ ਸਨ ।

RELATED ARTICLES

Most Popular

Recent Comments