ਸਿੱਖ ਕੌਮ ਦੇ ਸੀਨੀਅਰ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ (ਐਨ.ਐਮ.ਸੀ.) ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਦਿਵੰਗਤ ਡਾਕਟਰ ਮਨਮੋਹਨ ਸਿੰਘ ਦੀ ਪਤਨੀ ਨੂੰ ਪੱਤਰ ਲਿਖ ਕੇ ਸੁਝਾਅ ਦਿੰਦੇ ਹੋਏ ਕਿਹਾ ਹੈ- ਤੁਸੀਂ ਜਾਣਦੇ ਹੋ ਕਿ ਸਿੱਖ ਧਰਮ ਵਿੱਚ ਸਮਾਧੀ ਜਾਂ ਯਾਦਗਾਰ ਦੀ ਇਜਾਜ਼ਤ ਨਹੀਂ ਹੈ ਇਸ ਲਈ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਭਾਈਚਾਰੇ ਅਤੇ ਪਰਿਵਾਰ ਨੂੰ ਉਨ੍ਹਾਂ ਦੇ ਨਾਂ ‘ਤੇ ਇਕ ਵਿਦਿਅਕ ਸੰਸਥਾ ਸਥਾਪਿਤ ਕਰਨ ਦਾ ਪ੍ਰਸਤਾਵ ਦੇਣਾ ਚਾਹੀਦਾ ਹੈ।
ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੇ ਨਾਂ ‘ਤੇ ਵਿਦਿਅਕ ਸੰਸਥਾ ਬਣਾਉਣ ਦਾ ਸੁਝਾਅ
RELATED ARTICLES