ਖਨੌਰੀ ਬਾਰਡਰ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 36ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਵਿਚਕਾਰ ਉਹਨਾਂ ਦੀ ਸਿਹਤ ਕਾਫੀ ਜਿਆਦਾ ਨਾਜ਼ੁਕ ਦੱਸੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਦੇ ਲਈ ਤਿੰਨ ਦਿਨ ਦਾ ਹੋਰ ਸਮਾਂ ਦਿੱਤਾ ਹੈ।
ਬ੍ਰੇਕਿੰਗ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 36ਵੇਂ ਦਿਨ ਜਾਰੀ
RELATED ARTICLES