ਕੜਾਕੇ ਦੀ ਸਰਦੀ ਨੂੰ ਦੇਖ ਕੇ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪਹਿਲਾਂ ਸਕੂਲਾਂ ਦੇ ਵਿੱਚ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ ਪਰ ਹੁਣ 7 ਜਨਵਰੀ ਤੱਕ ਛੁੱਟੀਆਂ ਨੂੰ ਵਧਾ ਦਿੱਤਾ ਗਿਆ ਹੈ। ਜਿਸ ਦੇ ਮੁਤਾਬਿਕ ਸਰਕਾਰੀ ਤੇ ਪ੍ਰਾਈਵੇਟ ਸਕੂਲ ਹੁਣ 8 ਜਨਵਰੀ ਨੂੰ ਖੁੱਲਣਗੇ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਵਧ ਰਹੀ ਠੰਡ ਦੇ ਕਰਕੇ ਇਹਨਾਂ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ।
ਬ੍ਰੇਕਿੰਗ : ਸਰਦੀ ਦੇ ਚਲਦੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ
RELATED ARTICLES