ਅੱਜ ਪਿੰਡ ਚੌਟਾਲਾ ਵਿਖੇ ਹਰਿਆਣਾ ਦੇ ਪੰਜ ਵਾਰ ਦੇ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋ ਕੇ ਸੁਖਬੀਰ ਬਾਦਲ ਨੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਕਿਹਾ ਕਿ ਓਮ ਪ੍ਰਕਾਸ਼ ਚੌਟਾਲਾ ਨੇ ਕਿਸਾਨਾਂ, ਮਜ਼ਦੂਰਾਂ ਲਈ ਅਵਾਜ਼ ਬੁਲੰਦ ਕੀਤੀ ਅਤੇ ਹਰਿਆਣਾ ਦੀ ਤਰੱਕੀ ਲਈ ਵੱਡੇ ਯੋਗਦਾਨ ਪਾਏ। ਪਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ।
ਸੁਖਬੀਰ ਬਾਦਲ ਨੇ ਮਰਹੂਮ ਓਮ ਪ੍ਰਕਾਸ਼ ਚੌਟਾਲਾ ਨੂੰ ਭੇਂਟ ਕੀਤੀ ਸ਼ਰਧਾਂਜਲੀ
RELATED ARTICLES