ਇਸ ਵਾਰ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ 95 ਲੱਖ ਰੁਪਏ ਤੱਕ ਖਰਚ ਕਰ ਸਕਣਗੇ। ਚੋਣ ਕਮਿਸ਼ਨ ਨੇ ਚੋਣ ਖਰਚ ਦੀ ਹੱਦ 70 ਲੱਖ ਰੁਪਏ ਤੋਂ ਵਧਾ ਦਿੱਤੀ ਹੈ। ਸੂਬੇ ਦੇ ਮੁੱਖ ਚੋਣ ਅਧਿਕਾਰੀ ਨੇ ਚੋਣਾਂ ‘ਚ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਖਰਚੇ ਸਬੰਧੀ ਸੂਚੀ ਜਾਰੀ ਕੀਤੀ ਹੈ। ਹਾਲਾਂਕਿ ਚੋਣਾਂ ‘ਚ ਵਰਤੇ ਜਾਣ ਵਾਲੇ ਝੰਡਿਆਂ ਤੋਂ ਲੈ ਕੇ ਟੋਪੀਆਂ ਤੱਕ ਹਰ ਚੀਜ਼ ਦੇ ਰੇਟ ਤੈਅ ਕੀਤੇ ਗਏ ਹਨ।
ਚੋਣ ਕਮਿਸ਼ਨ ਨੇ ਉਮੀਦਵਾਰਾਂ ਲਈ ਚੋਣ ਖ਼ਰਚੇ ਦੀ ਤੈਅ ਕੀਤੀ ਲਿਮਿਟ
RELATED ARTICLES