HomePunjabi NewsLiberal Breakingਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 37ਵੇਂ ਦਿਨ ਜਾਰੀ

ਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 37ਵੇਂ ਦਿਨ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਸਹਿਮਤੀ ਦਿਨ ਵਿੱਚ ਦਾਖਿਲ ਹੋ ਗਿਆ ਹੈ। ਡਾਕਟਰਾਂ ਦੇ ਮੁਤਾਬਿਕ ਉਹਨਾਂ ਦੀ ਸਿਹਤ ਬਹੁਤ ਜਿਆਦਾ ਖਰਾਬ ਹੋ ਚੁੱਕੀ ਹੈ। ਚਾਰ ਜਨਵਰੀ ਨੂੰ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਖਨੋਰੀ ਬਾਰਡਰ ਤੇ ਮਹਾ ਪੰਚਾਇਤ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਨੂੰ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਦੀ ਬੇਹਦ ਚਿੰਤਾ ਹੈ।

RELATED ARTICLES

Most Popular

Recent Comments