ਪੰਜਾਬ ਸਰਕਾਰ ਨੇ ਸਾਲ 2000 ਬੈਚ ਦੇ ਤਿੰਨ ਆਈ.ਏ.ਐਸ. ਨਵੇਂ ਸਾਲ ‘ਤੇ ਪੰਜਾਬ ਸਰਕਾਰ ਨੇ ਉਕਤ ਆਈ.ਏ.ਐਸ ਅਧਿਕਾਰੀਆਂ ਨੂੰ ਤੋਹਫਾ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ਨੂੰ ਪ੍ਰਮੁੱਖ ਸਕੱਤਰ, ਵਿੱਤ ਕਮਿਸ਼ਨਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ। ਤਰੱਕੀ ਪ੍ਰਾਪਤ ਅਧਿਕਾਰੀਆਂ ਵਿੱਚ 2000 ਬੈਚ ਦੇ ਆਈਏਐਸ ਅਧਿਕਾਰੀ ਰਾਹੁਲ ਤਿਵਾੜੀ, ਅਲਕਨੰਦਾ ਦਿਆਲ ਅਤੇ ਕੁਮਾਰ ਰਾਹੁਲ ਸ਼ਾਮਲ ਹਨ। ਇਹ ਹੁਕਮ ਮੰਗਲਵਾਰ ਦੇਰ ਸ਼ਾਮ ਜਾਰੀ ਕੀਤੇ ਗਏ।
ਬ੍ਰੇਕਿੰਗ : ਪੰਜਾਬ ਸਰਕਾਰ ਨੇ 3 IAS ਅਧਿਕਾਰੀਆਂ ਨੂੰ ਦਿੱਤਾ ਪ੍ਰਮੋਸ਼ਨ
RELATED ARTICLES