ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 16 ਰੁਪਏ ਸਸਤਾ ਹੋ ਗਿਆ ਹੈ। ਦਿੱਲੀ ‘ਚ ਇਸ ਦੀ ਕੀਮਤ 14.50 ਰੁਪਏ ਘਟ ਕੇ 1804 ਰੁਪਏ ਹੋ ਗਈ ਹੈ। ਪਹਿਲਾਂ ਇਹ 1818.50 ਰੁਪਏ ਵਿੱਚ ਉਪਲਬਧ ਸੀ। ਕੋਲਕਾਤਾ ਵਿੱਚ, ਇਹ 16 ਰੁਪਏ ਦੀ ਕਟੌਤੀ ਤੋਂ ਬਾਅਦ ₹1911 ਦੀ ਕੀਮਤ ਵਿੱਚ ਉਪਲਬਧ ਹੈ, ਪਹਿਲਾਂ ਇਸਦੀ ਕੀਮਤ ₹1927 ਸੀ।
ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਕੀ ਹੈ ਨਵੀਂ ਕੀਮਤ
RELATED ARTICLES