ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 27 ਜਨਵਰੀ ਤੋਂ 4 ਫਰਵਰੀ ਤੱਕ ਲਈਆਂ ਜਾਣਗੀਆਂ। ਡੇਟਸ਼ੀਟ ਨਾਲ ਸਬੰਧਤ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬੋਰਡ ਨਾਲ ਈਮੇਲ srsecconduct.pseb@punjab.gov.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਡੇਟ ਸ਼ੀਟ ਕੀਤੀ ਜਾਰੀ
RELATED ARTICLES