ਪੰਜਾਬ ਵਿੱਚ ਚੋਣਾਂ ਤੋਂ ਬਾਅਦ ਅੱਜ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਵਿਜੇ ਰੂਪਾਨੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ। ਨਾਲ ਹੀ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ। ਭਾਜਪਾ ਦੀ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਕਿਸਾਨ ਅੰਦੋਲਨ ਆਪਣੇ ਸਿਖਰ ‘ਤੇ ਹੈ। ਅਜਿਹੇ ‘ਚ ਭਾਜਪਾ ‘ਤੇ ਵੀ ਸਵਾਲ ਉੱਠ ਰਹੇ ਹਨ।
ਬ੍ਰੇਕਿੰਗ: ਵਿਜੇ ਰੂਪਾਨੀ ਦੀ ਪ੍ਰਧਾਨਗੀ ਵਿੱਚ ਪੰਜਾਬ ਭਾਜਪਾ ਦੀ ਅੱਜ ਅਹਿਮ ਮੀਟਿੰਗ
RELATED ARTICLES