ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੇ ਵਿੱਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੋਂ ਹੋਰ ਸਮਾਂ ਮੰਗਿਆ ਹੈ ਤਾਂ ਜੋ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਸਕੇ। ਸੁਪਰੀਮ ਕੋਰਟ ਨੇ ਸੋਮਵਾਰ ਤੱਕ ਦਾ ਸਮਾਂ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 6 ਜਨਵਰੀ ਨੂੰ ਹੋਵੇਗੀ।
ਬ੍ਰੇਕਿੰਗ : ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਲੈਕੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ
RELATED ARTICLES