ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਮਹਿਲਾ ਕੈਦੀਆਂ ਦੇ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜੇਲ੍ਹ ਵਿਭਾਗ ਨੇ ਪਹਿਲੀ ਵਾਰ ਜੇਲ੍ਹਾਂ ਲਈ 22 ਜੇਬੀਟੀ ਅਧਿਆਪਕਾਂ ਦੀ ਭਰਤੀ ਕੀਤੀ ਹੈ। ਇਨ੍ਹਾਂ ਵਿੱਚੋਂ 15 ਨੂੰ ਅੱਜ ਨਿਯੁਕਤੀ ਪੱਤਰ ਦੇ ਦਿੱਤੇ ਗਏ ਹਨ, ਜਦਕਿ ਸੱਤ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ।
ਬ੍ਰੇਕਿੰਗ : ਪੰਜਾਬ ਦੀਆਂ ਜੇਲ੍ਹਾਂ ਲਈ 22 ਜੇਬੀਟੀ ਅਧਿਆਪਕਾਂ ਦੀ ਭਰਤੀ
RELATED ARTICLES