ਦਿੱਲੀ ਵਿੱਚ ਜਲਦ ਹੀ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ । ਜਿਸ ਦੇ ਚਲਦੇ ਸਿਆਸੀ ਪਾਰਟੀਆਂ ਨੇ ਆਪਣਾ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਭਾਜਪਾ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਚਾਰ ਸ਼ੁਰੂ ਕੀਤਾ। ਇਸ ਮੌਕੇ ਉਹਨਾਂ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਕਸਦੇ ਹੋਏ ਕਿਹਾ ਕਿ ਦਿੱਲੀ ਵਿੱਚ ਆਪ ਨਹੀਂ ਸਗੋਂ ਆਪਦਾ ਦੀ ਸਰਕਾਰ ਹੈ। ਉਹਨਾਂ ਕਿਹਾ ਕਿ ਇਥੇ ਬੇਈਮਾਨ ਲੋਕ ਸਰਕਾਰ ਵਿੱਚ ਬੈਠੇ ਹਨ ਜੋ ਸ਼ਰਾਬ ਘੁਟਾਲੇ ਕਰਦੇ ਹਨ। ਉਹਨਾਂ ਕਿਹਾ ਕਿ ਲੋਕ ਹੁਣ ਇਸ ਸਰਕਾਰ ਨੂੰ ਬਦਲਣਾ ਚਾਹੁੰਦੇ ਹਨ।
ਬ੍ਰੇਕਿੰਗ : ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਭਾਜਪਾ ਲਈ ਸ਼ੁਰੂ ਕੀਤਾ ਚੋਣ ਪ੍ਰਚਾਰ
RELATED ARTICLES