ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਪ੍ਰਭਾਵਿਤ ਹੋ ਸਕਦੀਆਂ ਹਨ। ਪੀਸੀਐਮਐਸ ਡਾਕਟਰਜ਼ ਐਸੋਸੀਏਸ਼ਨ ਨੇ ਇੱਕ ਵਾਰ ਫਿਰ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਦੋਸ਼ ਹੈ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਹੜਤਾਲ ਖਤਮ ਕਰਨ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਡਾਕਟਰਾਂ ਦਾ ਕਹਿਣਾ ਹੈ ਕਿ ਆਖਰਕਾਰ ਉਨ੍ਹਾਂ ਕੋਲ ਹੜਤਾਲ ‘ਤੇ ਜਾਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।
ਪੰਜਾਬ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਕੀਤਾ ਹੜਤਾਲ ਦਾ ਐਲਾਨ
RELATED ARTICLES