ਪੰਜਾਬ ਅਤੇ ਚੰਡੀਗੜ੍ਹ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਛੁੱਟੀਆਂ ਦੇ ਵਿੱਚ ਵਾਧਾ ਕਰ ਦਿੱਤਾ ਗਿਆ ਹੈ । ਚੰਡੀਗੜ੍ਹ ਪ੍ਰਸ਼ਾਸਨ ਨੇ ਆਦੇਸ਼ ਦਿੱਤੇ ਹਨ ਕਿ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਰਹਿਣਗੀਆਂ। ਚੰਡੀਗੜ੍ਹ ਤੇ ਪੰਜਾਬ ਦੇ ਵਿੱਚ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਧੁੰਦ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਜਿਸ ਦੇ ਕਰਕੇ ਠੰਡ ਵਿੱਚ ਹੋਰ ਵਾਧਾ ਹੋਵੇਗਾ।
ਬ੍ਰੇਕਿੰਗ : ਚੰਡੀਗੜ੍ਹ ਵਿੱਚ ਸਕੂਲਾਂ ਦੀਆਂ ਛੁੱਟੀਆਂ ‘ਚ ਹੋਇਆ ਵਾਧਾ
RELATED ARTICLES