More
    HomePunjabi NewsLiberal Breakingਬ੍ਰੇਕਿੰਗ : ਗੁਜਰਾਤ ਵਿੱਚ ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਹਾਦਸਾਗ੍ਰਸਤ, 3 ਦੀ...

    ਬ੍ਰੇਕਿੰਗ : ਗੁਜਰਾਤ ਵਿੱਚ ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਹਾਦਸਾਗ੍ਰਸਤ, 3 ਦੀ ਮੌਤ

    ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਐਤਵਾਰ ਦੁਪਹਿਰ 12 ਵਜੇ ਗੁਜਰਾਤ ਦੇ ਪੋਰਬੰਦਰ ‘ਚ ਹਾਦਸਾਗ੍ਰਸਤ ਹੋ ਗਿਆ। ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਕੋਸਟ ਗਾਰਡ ਦਾ ਹੈਲੀਕਾਪਟਰ ਧਰੁਵ ਨਿਯਮਤ ਉਡਾਣ ‘ਤੇ ਸੀ। ਭਾਰਤੀ ਤੱਟ ਰੱਖਿਅਕ ਬਲ ਨੇ ਦੱਸਿਆ ਕਿ ਹੈਲੀਕਾਪਟਰ ‘ਚ 2 ਪਾਇਲਟਾਂ ਸਮੇਤ 3 ਲੋਕ ਸਵਾਰ ਸਨ। ਜਾਣਕਾਰੀ ਮਿਲ ਰਹੀ ਹੈ ਕਿ ਸਾਰਿਆਂ ਦੀ ਜਾਨ ਚਲੀ ਗਈ ਹੈ।

    RELATED ARTICLES

    Most Popular

    Recent Comments