ਪੰਜਾਬ ਵਿੱਚ ਸਿਆਸੀ ਹਲਚਲ ਇਕ ਵਾਰੀ ਫਿਰ ਤੋਂ ਤੇਜ਼ ਹੋ ਗਈ ਹੈ। ਐਮਪੀ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਸਿਆਸੀ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਵੀ ਹੁਣ ਨਵਾਂ ਸਿਆਸੀ ਦਲ ਬਣਾ ਸਕਦਾ ਹੈ। ਇਸ ਦਾ ਫੈਸਲਾ ਅੱਜ ਹੋਈ ਮੀਟਿੰਗ ਦੇ ਵਿੱਚ ਲਿਆ ਗਿਆ ਹੈ । ਆਗੂਆਂ ਨੇ ਇਹ ਐਲਾਨ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਚੰਡੀਗੜ੍ਹ ਸਥਿਤ ਨਿਵਾਸ ‘ਤੇ ਹੋਈ ਮੀਟਿੰਗ ਤੋਂ ਬਾਅਦ ਕੀਤਾ।
ਬ੍ਰੇਕਿੰਗ : ਪੰਜਾਬ ਵਿੱਚ ਬਣ ਸਕਦੀ ਹੈ ਇੱਕ ਹੋਰ ਸਿਆਸੀ ਪਾਰਟੀ
RELATED ARTICLES